Punjabi Attitude Status For Facebook, Whatsapp – ਘੈਂਟ ਪੰਜਾਬੀ ਸਟੇਟਸ

Punjabi’s are full of attitude, so why not set a status to define it. Following is a complete list of latest Punjabi attitude status in Punjabi language. We have collected these status, so that you need not waste your time searching across internet for Punjabi attitude status for whatsapp, select yours and just copy paste. All the statuses are so compelling that you will come again and again to set a new status from this list.


Boys Punjabi Attitude Status


1 ਰੱਖੀ ਨਾ ਭੁਲੇਖਾ ਪਾ ਲੀ ਟੈਮ 🕛 ਮੰਗੇਗਾ ਮਾਫੀਆ ਅਸੀ ਕਰਨਾ ਨੀ ਰੈਮ !


2. ਜੱਟ ਤਾਂ ਹਿਸਾਬ ਦੂਣਾ ਕੱਰ ਮੋੜਦਾ  ਭਾਵੇ ਯਾਰੀ ਰੱਖ ਲਈ ਭਾਵੇ ਵਾਰ ਕਰ ਲਈ !


3.ਕੋਈ ਵਿਰਲਾ ਹੀ ਦਿਲ ਦੀਆ ਜਾਣਦਾ, ਚੁਣਵੇ ਹੀ ਬੰਦੇ ਸਾਡੇ ਨਾਲ ਬਹਿੰਦੇ ਆ !


4. ਪੁੱਤ ਜੱਟਾਂ ਦੇ na ਅੱਲੜੇ ਗੁਲਾਬ ਭੇਜਦੇ ਲੈਜੀ ਤੂੜੀ ਦੀ ਟਰਾਲੀ ਬਿੱਲੋ ਜਦੋ ਮਰਜੀ !


5. ਨੀ ਤੂੰ ੳਹਦੇ ਨਾਲ ਮਲਾਵੇ ਅੱਖੀਆ, ਲੰਘੇ ਮੌਤ ਵੀ ਨਾ ਜੀਦੇ ਕੋਲ ਦੀ ।


6. ਜਦੋਂ ਫੁਕਰੇ ਜੇ ਲੋਕ ਫੁਕਰਪੁਣੇ ਦੀ ਹੱਦ ਤੋ ਬਾਹਰ ਪਹੁੰਚ ਕਰਦੇ, ਓਦੋਂ ਫਿਰ ਯਾਰ ਹੁਣੀ ਨਵੀਂ ਫੋਟੋ launch ਕਰਦੇ !


7. ਇਕ ਕੈਮ ਸਰਦਾਰੀ, ਦੂਜੀ ਅਣਖ ਪਿਆਰੀ, ਤੀਜਾ ਰੱਬ ਬਿਨਾ ਕਿਸੇ ਅੱਗੇ ਹੱਥ ਨਹੀੳ ਅੱਡੀ ਦੇ. …ਕੁੜੀਆਂ ਦੇ ਪਿੱਛੇ ਲੱਗ ਯਾਰ ਨਹੀੳ ਛੱਡੀਦੇ !


8. ਉਹ ਸਰਕਾਰੀ ਬੱਸ ਹੀ ਕਾਹਦੀ ਜਿਹੜੀ ਖੜਕੇ ਨਾ… ਉਹ ਗੱਭਰੂ ਹੀ ਕਾਹਦਾ ਜਿਹੜਾ ਦੁਨੀਆ ਦੀ ਅੱਖ ਵਿੱਚ ਰੜਕੇ ਨਾ !


9. ਕੋਈ ਕਹੇ ਮੇਨੂੰ ‪Dunaali ਤੇ ਕੋਈ ਕਹੇ ‪#‎Talwar‬,ਬਚ ਕੇ ਰਹੀ ਸ਼ੋਕੀਨਾ ਕੁੜੀ ਹੁਸਨਾ ਦੀ #‎ਸਰਕਾਰ !


10. ਕਮਲੀ ਕਹਿੰਦੀ ਪਹਿਲਾਂ ਬੁਲਟ ਲੈ ਕੇ ਆਓ ਫੇਰ ਗੱਲ ਕਰੂੰ…ਮੈ ਕਿਹਾ ਤੇਰੇ ਵਰਗੀਆਂ ਤਾਂ ਅਸੀਂ ਸਾਈਕਲ ਤੇ ਪੱਟੀਆ ਨੇ !


11. ਪਿੱਠ ਤੇ ਨਾ ਬੋਲੀਂ ਕਾਕਾ, face 2 face ਬੋਲੀਂ…ਘੁੰਮਦਾ ‪‎jatt ਇੱਕਲਾ ਭਾਵੇਂ, ਲੈ ਕੇ ਆਜੀਂ ਟੋਲੀ !


12. ਰੱਖੀ ਮੌਤ ਨਾਲ ਯਾਰੀ ਮੁੰਡਾ ਸਿਰੇ ਦਾ ਸ਼ਿਕਾਰੀ…ਉਹੀ ਆਉਗਾ ਵਿਚਾਲੇ ਜਿਹਨੂੰ ਜਾਨ ਨੀ ਪਿਆਰੀ !


13. ਦਿਲ ਤੇ ਲੱਗੀ ਸੱਟ ਦਾ ਅਤੇ ਵਿਗੜੇ ਹੋਏ Sau JAtt ਦਾ . . ਬੀਬਾ ਇਲਾਜ ਕੋਈ ਨਾ !


14. ਪਹਿਲਾਂ ਆਪਣਾ “attitude” set ਕਰ ਫਿਰ ਮੇਨੂੰ set ਕਰਨ ਦੇ ਸੁਪਨੇ ਵੇਖੀ।


15. ਮਿੱਠੇ ਬਣ ਕੇ ਅਸੀ ਕਿਸੇ ਨੂੰ ਠੱਗਦੇ ਨਹੀ… ਅੜਬ ਸੁਭਾਅ ਦੇ ਹੈਗੇ ਤਾਂਹੀ ਚੰਗੇ ਲਗਦੇ ਨਹੀ !


16. ਪੱਟੇ ਪ੍ਰਧਾਨਗੀ ਨੇ ਯਾਰ ਅੱਥਰੇ, ਅੱਖ ਲਾਲ ਕੁੰਢੀ ਮੁੱਛ ਤਾਂਇਓ ਰੱਖਦੇ…ਮਿੱਤਰਾਂ ਨੂੰ ਚੜੇ ਸਾਲ ਪੈਂਦੇ ਨੇ ਸਰੋਪੇ, ਤਾਂਇਓ ਕਦੇ ਵੈਰੀ ਨਈਓ ਅੱਖ ਚੱਕਦੇ !


17. ਕੁੜੀ ਦੇ ਸ਼ੋਂਕ ਸਾਰੇ ਜੱਗ ਤੋ ਵਖਰੇ ਨੇ ,ਏਨੀ ਤੇਰੇ ਚ ‪#‎ਆਕੜ ਨੀ ਜਿੰਨੇ ਮੇਰੇ ਚ #ਨਖਰੇ ਨੇ !


18. Tu sohni, Mai sohna, mai sohna, Tu sohni, Par tu enni ni sohni jina mai sohna.


19. ਕਰਕੇ ਅੜਬ ਮੁੰਡੇ ਨਾਲ ਪਿਆਰ, ਪੈਰ ਪਿੱਛਾਂ ਕਿੱਦਾ ਧਰ ਜਾਏਗੀ…ਨਖਰੇ ਤਾਂ ਕਿਸਮਤ ਨੂੰ ਨਹੀਂ ਕਰਨ ਦਿੱਤੇ, ਕਮਲੀਏ, ਤੂੰ ਕਿੱਦਾ ਕਰ ਜਾਏਗੀ !


20. ਪਿੱਠ ਪਿੱਛੇ ਗੱਲਾਂ ਕਰਨੀਆਂ ਸਾਡੀ ਆਦਤ ਨਹੀ ਸ਼ੇਰਾ, ਸਾਡੇ ਹੱਥਾਂ ਦੇ ਪਾਲੇ ਤਾ ਕੁੱਤੇ ਵੀ ਸਿੱਧੇ ਹਿੱਕ ਚ ਵੱਜਦੇ ਆ !


21. ਜੇ ਤੂੰ ਸੋਹਣੀ ਆ ਤਾਂ, Sweet ਮੈ ਵੀ ਬਹੁਤ ਆ…ਜੇ Attitude ਤੇਰੇ ਚ ਹੈ, ਤਾਂ Deeth ਮੈ ਵੀ ਬਹੁਤ ਆ!


22. 3 ਵਾਰੀ ਮਾਰਿਆ purpose, ਤੂੰ ਨੀ yes ਕਰਦੀ, ਜਾਹ ਫ਼ੇਰ ਦਫ਼ਾ ਹੋ, ਉਹ ਤੇਰੇ ਪਿੱਛੇ ਜਿਹੜੀ ਆਉਂਦੀ ਕਿੰਨੀ ਬੰਬ ਲੱਗਦੀ !


23. ਸੋਹਣੀਆਂ ਤਾਂ ਜੱਗ ਵਿੱਚ ਹੋਰ ਵੀ ਬਥੇਰੀਆਂ, ਪਰ ਮੈਂ ਕਦੇ ਕਿਸੇ ਹੋਰ ਤੇ ਨਾ ਡੁੱਲਿਆ, ਗਰਾਰੀ ਤਾਂ ਬਸ ਤੇਰੇ ਤੇ ਅੜੀ ਆ, ਪਰ ਕੁੜੀਆਂ ਫਸੌਣੀਆਂ ਨੀ ਜੱਟ ਭੁੱਲਿਆ !


24. ਸਾਨੂੰ ਸ਼ੌਂਕ ਸਰਦਾਰੀ ਦਾ,ਬਸ ਆਹੀ ਦਿਲ ਵਿੱਚ ਵੱਸਦੀ ਐ, ਤੈਨੂੰ ਉੱਚੀਆਂ ਪੈੱਟਾਂ ਦਾ ਸ਼ੌਂਕ ਕੁੜੇ, ਸਾਨੂੰ ਪਟਿਆਲਾ ਸ਼ਾਹੀ ਜੱਚਦੀ ਐ !


25. ਕਈ ਹੋਣਗੇ ਸ਼ੌਕੀ ਮੁਟਿਆਰਾਂ ਦੇ…ਅਸੀਂ ਸ਼ੌਕੀਨ ਹਾਂ ਜਿਗਰੀ ਯਾਰਾਂ ਦੇ…ਕਿਸੇ ਦੀ Smile ਤੇ ਪਾਗਲ ਹੋ ਜਾਈਏ…ਐਨੇ Low Standard ਵੀ ਨੀ ਯਾਰਾਂ ਦੇ !


26. ਵਕਤ ਗੂਗਾਂ ਨਹੀਂ ਬਸ ਮੌਨ ਆ, Time ਆਉਣ ਤੇ ਦਸਾਗੇ ਅਸੀਂ ਕੋਣ ਆ !


27. Ki hoya j usnu lag ge mehdi , aasi v sehra sjavage, sanu pta si o sadi kismat vich nahi si…hun usdi choti behan fasavage.


28. ਕਰਨੀ ਆ ਤਾ ਸਰਦਾਰੀ ਕਰੋ… ਆਸ਼ਕ਼ੀ ਤਾਂ ਹਰ ਕੋਈ ਕਰ ਲੈਦਾ।


29.  ਚਾਹੇ ਕੋਈ ਫਸੀ ਨੀ ਹਾਲੇ ਤੱਕ , ਪਰ ਫੈਨ ਬਹੁਤ ਕੁੜੀਆਂ ਨੇ, ਯਾਰਾਂ ਦੀਆਂ !


30. ਚੰਡੀਗੜ੍ਹ ਦੀ ਸ਼ਰਾਬ ਵਾਂਗੂੰ ਤੂੰ ਸਸਤੀ ਨੀ ਮੁੰਡਾ ਮਹਿੰਗਾਂ ਜਿਵੇ ਚਿੱਟਾਂ ਬਾਡਰਾਂ ਤੋ ਪਾਰ ਦਾ


Girls Punjabi Attitude Status


31. Jatti ਦੀ ਯਾਰੀ ਤੇ ਨੌਕਰੀ ਸਰਕਾਰੀ,…. ਕਿਸਮਤ ਨਾਲ ਮਿਲਦੀ ਆ !


32. ਆਪਾਂ ਤਾ ਕਿਹ ਦਿਤਾ Mummy ਨੂੰ ਕੀ ਦਿਲ ਦੀ ਹਰ ਰੀਝ ਪੁਗਾਨੀ ਆ .. ਮੁੰਡਾ 6 ਫੁੱਟ ਲੰਮਾ ਲਭਿਓ .. ਆਪਾ ਆਪਣੇ ਵਿਆਹ ਤੇ High Heel ਪਾਉਣੀ ਆ !


33. ਨਾ ਸਾਂਵਲੇ ਰੰਗ ਦਾ , ਨਾ ਗੋਰੇ ਰੰਗ ਦਾ…ਆਪਾਂ ਤਾਂ ਮੁੰਡਾ ਲਭ ਲਿਆ Family ਦੀ ਪਸੰਦ ਦਾ।


34. ਜੱਟੀ ਹਾਂ ਹੁਣ ….ਆਕੜ ਤਾਂ ਹੋਊਗੀ !


35. ਮੈ ਪੰਜਾਬਣ ਅੜਬ ਜਹੀ ਲਹੂ ਚ ਦਲੇਰੀ ਆ,ਲੋੜ ਨਹੀ ਹਥਿਆਰਾਂ ਦੀ ਮੇਰੀ ਘੂਰ ਬਥੇਰੀ ਆ,ਪੈਰੀ ਕਢਵੀ ਜੁੱਤੀ ਵਾਹਲੀ ਅੱਤ ਚੱਕੀ ਤੌ ,ਥਰ ਥਰ ਕੰਬਦੇ ਗਭੱਰੂ ਅਸਲੇ ਵਰਗੀ ਜੱਟੀ ਤੋਂ !


36. ਮੁੰਡਾ ਓਹ ਚਾਹਿਦਾ ਜਿਸਨੂੰ ਉਂਝ ਤਾਂ ਕੁੜੀਆਂ ਦੀ ਥੋੜ ਨਾ ਹੋਵੇ…ਪਰ ਮੇਰੇ ਬਿਨਾ ਕਿਸੇ ਹੋਰ ਦੀ ਲੋੜ ਵੀ ਨਾ ਹੋਵੇ !


37. ਮੁੰਡਾ ਓਹ ਲੱਭਣਾ ਜੋ Aeroplane ਚਲਾ ਲੈਂਦਾ ਹੋਵੇ , Bullet ਤਾ ਜਨਾ ਖਣਾ ਚੱਕੀ ਫਿਰਦਾ ।


38. ਮੇਰੇ ਨਾਲ ਏਨੀਂ ਗੱਲ ਨਾਂ ਕਰਿਆ ਕਰ ਮੈਂ ਆਪਣਾ ਬਣਾ ਲੈਣਾ !


39. ਹੱਸਣਾ ਤਾਂ ਮੇਰਾ ਐ ਸੁਬਾਹ ਕੁੜੀਏ ..ਤੁੰ ਐਵੇ ਬਹੁਤਾ ਦਿਲ ਤੇ ਨਾ ਲਾ ਕੁੜੀਏ !


40. ਦਿਲ ਵਿਚ ਖੋਟ ਨਹੀਂ ਸਿੱਧਾ ਜਿਹਾ ਹਿਸਾਬ ਹੈ , ਜੱਟੀ ਨੀ ਮਾੜੀ ਬਸ ਜ਼ਮਾਨਾ ਹੀ ਖਰਾਬ ਹੈ।


41. ਮੈਂ ਬੋਲ ਵੀ ਸਕਦੀ ਆ ਤੇ ਜਿਆਦਾ ਬੋਲਣ ਵਾਲਿਆਂ ਦਾ ਮੂੰਹ ਵੀ ਤੋੜ ਸਕਦੀ ਆ।


Naughty Punjabi Attitude Status


42. ਸ਼ੇਰ ਨੂੰ ਡਰਾਉਣ ਦਾ ਤੇ ਜੱਟ ਨੂੰ ਸਮਝਾਉਣ ਦਾ ਕੋਈ ਫਾਇਦਾ ਨਹੀਂ !


43. Jatt da ??Dmag? Te pind de ?jwak?, je vigad jan ta ??Bhot? Made ??Hunde? Aa..??


44. ਕੁਝ ਉਸਦੀ ਆਕੜ ਸੀ ਤੇ ਕੁਝ ਮੇਰਾ ਗੁੱਸਾ ਸੀ … ਉਹ ਨਖਰੇ ਕਰਦਾ ਸੀ ਸੁਭਾਅ ਮੇਰਾ ਵੀ ਪੁੱਠਾ ਸੀ !


45. ਸ਼ਰਾਰਤਾਂ ਕਰਿਆ ਕਰ, ਸਾਜਿਸ਼ਾਂ ਨਹੀਂ..!!ਅਸੀਂ ਸਿੱਧੇ ਹਾਂ, ਸਿੱਧਰੇ ਨਹੀਂ !


46. ਪੇਡੂ ਆ ਬੀਬਾ ਅਨਪੜ੍ਹ ਨਹੀ।


47. ਇਸਤੋਂ ਪਹਿਲਾਂ ਕਿ ਕੋਈ ਤੁਹਾਡਾ ਦਿਲ ਤੋੜੇ , ਆਪਣੇ ਖੂਬਸੂਰਤ ਹੱਥਾਂ ਨਾਲ ਉਸਦਾ ਮੂੰਹ ਤੋੜ ਦਿਓ।


48. ਮੇਰੇ Yaara ਨੂੰ ਨਾ ਬਿੱਲੋ ਪਤਾ ਲੱਗ ਜਾਏ, ਤੇਰੇ ਭਰਾਵਾ ਨੂੰ Ni ਕਿੱਕਰਾ ਨਾਲ ਟੰਗ ਦੇਣਗੇ !


49. ਫੋਟੋ ਤਾਂ ਅਸੀਂ ਸ਼ੋਂਕ ਲਈ ਖਿੱਚਦੇ ਆ , ਕਿਸੇ ਦੇ ਦਿਲ ਵਿਚ ਵਸਣ ਲਈ ਸਾਡਾ ਨਾਮ ਹੀ ਬਹੁਤ ਹੈ।


50. ਦੋ ਦਿਨ ਲਾ ਕੇ ਤੂੰ Chandigarh ਬਣੇ Landlord ਨੀ… ਕੱਪੜੇ ਪਾਉਣ ਦਾ ਤੈਨੂੰ ਪਤਾ ਨਹੀਂ, ਤੇ ਗੱਲ ਕਰੇ Tom Ford ਦੀ !


51. ਕੁੜੀ ਕਹਿੰਦੀ ਮੇਰਾ ਭਾਈ ਬਹੁਤ ਬਡਾ ਬਦਮਾਸ਼ ਹੈ …. ਮੈਂ ਕੇਹਾ ਕਹਿ ਦੇ ਆਪਣੇ ਭਾਈ ਨੂੰ ਤੇਰੀ ਟੱਕਰ ਦਾ ਜੀਜਾ ਮਿਲ ਗਿਆ।


52. ਅਸੀਂ ਬੰਦਾ ਕੁੱਟਕੇ ਰਾਜੀਨਾਵਾਂ ਕਰੀਏ ਨਾਂ, ਤੂੰ ਛਿੱਕ ਮਾਰਕੇ ਕੁੜੀਏ Sorry ਕਹਿੰਨੀ ਏਂ !


53. ਇੱਕ ਤਾਂ ਮੈਂ ਜ਼ਿੱਦੀ ਉਪਰੋ ਬੱਤਮੀਜ਼ ਵੀ !


54. ਚੈਲਿੰਜ਼ ਨਾ ਕਰ ਮਿੱਤਰਾ ਨੂੰ ਕਿ ਮਿਲਣੀ ਨਹੀਂ ਰਿਹਾਈ ਪਤਾ ਨਹੀਂ ਲੱਗਣਾ ਜਿੰਦਗੀ ਵਿੱਚ ਤੂੰ ਆਈ ਕਿ ਨਹੀਂ ਆਈ !


Love Punjabi Attitude Status


55. ਆਕੜ ਤਾ ਸਬ ਵਿਚ ਹੁੰਦੀ ਹੈ ਪਰ ਝੁਕਦਾ ਸਿਰਫ ਓਹੀ ਹੈ ਜਿਸਨੂੰ ਕਿਸੇ ਦੀ ਫਿਕਰ ਹੁੰਦੀ ਹੈ !


56. ਮੇਰੇ ਵਰਗੀ ਹੋਰ ਮਿਲ ਜੂ ਝੱਲਿਆ ਏ ਤੇਰਾ ਵਹਿਮ ਏ………Single ਪੀਸ ਬਣਾਇਆ ਰੱਬ ਨੇ, ਉਹ ਵੀ ਪੂਰਾ ‪kaim‬ ਏ !


57. ਕਮਲੀ ਕੇਹਂਦੀ ਜੇ ਜੱਟਾਂ ਦੇ ਮੁੰਡੇ ਅੱਤ ਨੇ … Bahmana ਦੀਆਂ ਕੁੜੀਆਂ ਕੇਹੜਾ ਘੱਟ ਨੇ !


58. ਅਸੀਂ ਚਾਹੇ ਬਹੁਤੇ ਸੋਹਣੇ ਨਹੀਂ…ਪਰ ਜਿਹੜਾ ਇੱਕ ਵਾਰੀ ਤੱਕ ਲਵੇ ..ਉਸਨੂੰ ਸੋਚਾ ਵਿੱਚ ਪਾ ਦਈਦਾ !


59. ਐਂਵੇਂ ਆਕੜ ਨਾ ਕਰ ਮੁੰਡਿਆ, ਇਹ ਸਾਡੇ ਕੋਲ ਬਥੇਰੀ ਆ..ਦਿਲ ਈ ਆ ਗਿਆ ਤੇਰੇ ਤੇ, ਉਂਝ ਦੁਨੀਆਂ ਤਾਂ #Fan ਬਥੇਰੀ ਆ !


60. ja marriage karwa lai.. Jithe tere dil karda, mere ton mintan teriyan honiya ni!


61. ਕਿਹੰਦੀ ਪਛਤਾਵੇਂਗਾ ਤੂੰ ” ਮੈਨੂੰ ਪਿਆਰ ਨਾਂ ਕਰ” , ਮੈਂ ਕਿਹਾ ਕਮਲੀਏ ਸਾਰੀ ਉਮਰ ਰੋਵੇਂਗੀ ” ਇਨਕਾਰ ਨਾ ਕਰ !


62. ਛੋਟੇ ਸ਼ਹਿਰ ਦੇ ਅਖਬਾਰਾਂ ਵਰਗਾ ਹਾਂ ਮੈਂ, ਦਿਲ ਤੋਂ ਲਿਖਦਾ ਸ਼ਾਇਦ ਏਸੇ ਲਈ ਘੱਟ ਵਿਕਦਾ !


63. ਛੇਤੀ ਛੇਤੀ ਪੱਟ ਲੈ ਬਦਾਮੀ ਰੰਗੀਏ, ਮੁੰਡਾ ਤੇਰੀਆ ਸਹੇਲੀਆਂ ਨੂੰ ਜੱਚਦਾ ਬੜਾ !


64. ਕਦਰ ਤਾ ਬੰਦੇ ਦੇ ਕਿਰਦਾਰ ਦੀ ਹੁੰਦੀ ਆ… ਕੱਦ ਵਿਚ ਤਾ ਪਰਛਾਵਾਂ ਵੀ ਇਨਸਾਨ ਤੋ ਵੱਡਾ ਹੁੰਦਾ !


Sad Punjabi Attitude Status


65. ਦਿਲ ਤਾ ਬੜਾ ਕਰਦਾ ਕਿ ਤੇਰੇ ਨਾਲ ਗੱਲ ਕਰਾ .. ਪਰ ਤੇਰੀ ਆਕੜ ਹੀ ਨਹੀਂ ਮੁਕਦੀ 


66. ਪਿਆਰ ਤਾ ਮੇਰਾ 24 carat ਦਾ ਸੀ , ਸ਼ਾਇਦ ਉਸਦੀ ਔਕਾਤ ਹੀ ਨਹੀਂ ਸੀ ਖਰੀਦਣ ਦੀ।


67. ਕਿਸੇ ਦੇ ਨਾਲ ਇੰਨਾ ਚਿਪਕ ਕੇ ਵੀ selfie ਨਾ ਲਓ… ਕਿ ਰਿਸ਼ਤਾ ਟੁੱਟਣ ਤੋਂ ਬਾਅਦ ਉਸਨੂੰ crop ਵੀ ਨਾ ਕਰ ਸਕੋ !


68. ਤੇਰੀ ਚਲਾਕੀਆਂ ਨਾ ਫੱੜ ਸਕੀਏ ਇੰਨੇ ਵੀ ਅਣਜਾਣ ਨਹੀਂ , ਫਰਕ ਬਸ ਇੰਨਾ ਕੁ ਹੈ ਕਿ ਤੈਨੂੰ ” ਸ਼ਰਮ ” ਨਹੀਂ ਤੇ ਮੈਨੂੰ “ਮਾਣ ” ਨਹੀਂ।


69. ਇੱਜ਼ਤ ਹਮੇਸ਼ਾ ਇੱਜ਼ਤਦਾਰ ਲੋਕ ਹੀ ਕਰਦੇ ਨੇ ਕਿਉਂਕਿ ਜਿਨ੍ਹਾਂ ਕੋਲ ਖੁੱਦ ਇੱਜ਼ਤ ਨਹੀਂ ਉਹ ਕਿਸੇ ਹੋਰ ਨੂੰ ਕਿ ਦੇਣਗੇ।


70. ਯਾਰੋ ਰੱਖੋ ਨਾ ..ਪੈਸੇ,ਰੰਗ,ਰੂਪ ਦਾ ਗਰੂਰ….ਜਿਹੜਾ ਕਰਦਾ ਹੰਕਾਰ.. ਰੱਬ ਤੋੜਦਾ ਜ਼ਰੂਰ !


71. ਅੱਜ ਹਸਦੇ ਨੇ ਇਹ ਕਲ ਰੋਣਗੇ … ਜੱਦ ਬਣ ਗਏ star ਬਾਰ ਬਾਰ ਫੋਟੋਆਂ ਕਰਵਾਣਗੇ।


72. ਉਹਨਾਂ ਪਰਿੰਦਿਆਂ ਨੂੰ ਕੈਦ ਰੱਖਣਾ ਸਾਡੀ ਫਿਤਰਤ ਚ ਨਹੀ, ਜਿਹੜੇ ਸਾਡੀ ਕੈਦ ਚ ਰਹਿ ਕੇ ਵੀ ਗੈਰਾਂ ਨਾਲ ਉੱਡਣ ਦਾ ਸ਼ੌਕ ਰੱਖਦੇ ਹੋਣ !!


73. ਵਕਤ ਜ਼ਰੂਰ ਲੱਗ ਗਿਆ ਪਰ ਮੈਂ ਸੰਭਲ ਗਿਆ, ਕਿਉਂਕਿ ਮੈਂ ਠੋਕਰਾਂ ਨਾਲ ਡਿੱਗਿਆ ਸੀ ਕਿਸੇ ਦੀਆਂ ਨਜ਼ਰਾਂ ਨਾਲ ਨਹੀਂ !


74. Whatsapp ਵਾਲੀ ho ke , ਤੂੰ hun ਭੁੱਲਗੀ fb wale ਯਾਰਾਂ nu__??


Best Punjabi Attitude Status


75. ਰੱਬ ਰੋਜ ਹੀ ਪਰਖਦਾ ਹੈ ਮੈਨੂੰ ਤੇ ਨਾਲੇ ਇਹ ਕਹਿ ਜਾਂਦਾ..ਡਰ ਨਾ ਹਾਰਨ ਨਹੀਂ ਦਿੰਦਾ ਤੈਨੂੰ !


76. ਜਣੇ-ਖਣੇ ਨਾਲ ਯਾਰੀਆਂ ਜੋ ਲਾਉਣ ਲੱਗ ਜੇ, ਯਾਰ ਚੋਂ ਪੁਰਾਣੇ ਜੋ ਭੁਲਾਉਣ ਲੱਗ ਜੇ, ਨਿੱਤ ਨਵਿਆਂ ਦੀ ਯਾਰੀ ਜਿਹੜਾ ਰਹੇ ਲੋੜਦਾ, ਜੱਟ ਇਹੋ ਜਿਹੇ ਬੰਦਿਆ ਨੂੰ ਹੱਥ ਜੋੜਦਾ !


77. ਰੱਬਾ ਕਾਰ ਭਾਵੇਂ ਮਰੂਤੀ 800 ਹੀ ਦਵਾ ਦੀਂ…ਪਰ ਉੱਤੇ ਲਾਲ ਬੱਤੀ ਲਵਾ ਦੀ !


78. ਯਾਰੀ ਇੱਕ ਨਾਲ …ਸਰਦਾਰੀ ਹਿੱਕ ਨਾਲ !


79. ਗੱਲਾ ਕਰਨੇ ਨੂੰ ਦੁਨੀਆਂ ਸੇਰ ਹੁੰਦੀ ਆ ਬੀਤੇ ਆਪਣੇ ਤੇ ਤਕਲੀਫ਼.. ਤਾਂ ਫੇਰ ਹੁੰਦੀ ਆ !


80. ਅਸੀਂ ਮੁੰਡੇ ਹਾਂ ਪੰਜਾਬੀ ਸਾਡੀ ਗੱਲ ਬਾਤ ਹੋਰ….ਪਟਿਆਲਾ ਚੰਡੀਗੜ੍ਹ ਸਾਡਾ ਚਲਦਾ ਹੈ ਜੋਰ !


81.Cool ਜਿਹਾ ਸੁਭਾਅ ਤੇਰੇ ਯਾਰ ਦਾ, Fool ਜਿਹਾ ਨਾ ਸਮਝੀ..ਲੱਖਾਂ ਵਿਚੋ ਇਕ ਆ, ਫਜੂਲ ਜਿਹਾ ਨਾ ਸਮਝੀ !


82. ਬਾਰੀ ਬਰਸੀ ਖੱਟਣ ਗਿਆ ਸੀ ਖੱਟ ਕੇ ਲਿਆਂਦੀਆਂ ਮੇਖਾਂ ….ਤੇਰੀ ਬਾਂਦਰ ਵਰਗੀ ਬੂਥੀ ਮੈ ਕਿਊਂ ਤੇਰੇ ਵਲ ਵੇਖਾਂ !


83. Hum ‘kimat’ nal nhi ‘kismat’ nal milde haa.


84.ਨਮਕ ਸਵਾਦ ਅਨੁਸਾਰ , ਆਕੜ ਔਕਾਤ ਅਨੁਸਾਰ।


85. ਅਸੀਂ ਜਾਹਲੀ ਨੋਟਾਂ ਵਰਗੇ ਆ, ਕਿੱਥੇ ਵਰਤੇਗੀ ਕਿੱਥੇ ਖਰਚੇਗੀ !


86. Je tu 3-4 saambhi firdi aa.. Saanu v tharkk poran layi tere wargiyan roz mildiyan.


87. ਜਿੱਥੇ ਕਾਕਾ ਤੂੰ ਬਦਮਾਸ਼ੀ ਕਰਦਾ ਆ,ਉੱਥੇ ਅਸੀ ਸਰਦਾਰੀ ਕੀਤੀ ਆ !


88. ਕੁਝ ਲੋਕ ਆਪਣੇ Attitude ਕਰਕੇ ਆਪਣੇ ਸੱਭ ਤੋਂ ਨੇੜਲੇ ਇਨਸਾਨ ਨੂੰ ਗਵਾ ਲੈਂਦੇ ਨੇ।


89. ਦੁਨੀਆਂ ‘ਚ ਬੱਸ ਦੋ ਚੀਜ਼ਾਂ ਮਸ਼ਹੂਰ ਨੇਂ, ਇੱਕ ਤੇਰੇ ਭਾਈ ਦਾ Style ਤੇ ਦੂਜੀ ਤੇਰੀ ਭਾਬੀ ਦੀ Smile !


Awesome Punjabi Attitude Status


90. ਚੁੱਪ ਰਿਹਣਾ ਇੱਕ ਸਾਧਨਾ ਹੋ ਸਕਦੀ ਹੈ ਪਰ ਸੋਚ ਸਮਝ ਕੇ ਬੋਲਣਾ ਇੱਕ ਕਲਾ ਹੈ !


91. ਯਕੀਨ ਖੁਦ ਤੇ ਹੋਵੇ ਤਾਂ ਤਾਕਤ ਬਣ ਜਾਦਾਂ ਕਿਸੇ ਤੇਂ ਹੋਵੇ ਤਾਂ ਕਮਜੋਰੀ !


92. ਜੱਟ ਜੱਟ ਈ ਹੁੰਦਾ ਭਾਵੇਂ ਨੰਗ ਹੋਵੇ..ਅੱਤ ਕਰਾਉਂਗਾ ਜ਼ਰੂਰ ਭਾਵੇਂ ਹੱਥ ਤੰਗ ਹੋਵੇ !


93. ਦੂਜਾ ਮੌਕਾ ਸਿਰਫ ਕਹਾਣੀਆਂ ਹੀ ਦਿੰਦੀਆਂ ਹਨ… ਜਿੰਦਗੀ ਨਹੀਂ।


94. Attitude ਹੈਗਾ ਪਰ ਗਵਾਰਾਂ ਵਾਂਗੂੰ ਬਿਨਾਂ ਗੱਲ ਤੋਂ #show ਨਹੀਂ ਕਰਦੇ ਤੇ ਲੋੜ ਪੈਣ ਤੇ ਮੌਕਾ ਨਹੀਂ ਛੱਡਦੇ ! 


95. ਲੋਕੀ ਕਹਿੰਦੇ ਸੜ ਨਾ ਰੀਸ ਕਰ..ਪਰ ਆਪਾ ਕਹੀਦਾ ਸੜੀ ਜਾ.. ਰੀਸ ਤਾਂ ਤੇਥੋਂ ਹੋਣੀ ਨੀ !


96. ਜਿੰਨਾ ਮਰਜੀ #ignore kar ਯਾਰਾਂ ਨੂੰ, ਹਿੰਡ ਪੂਰੀ ਤੈਨੂੰ ਹੀ ਵਿਆਹਾਗੇ,, ਹੁਣ ਨੀ ਚੁੱਕਦੀ phone ਭਾਵੇ, ਯਾਦ ਰੱਖੀ ਇੱਕ ਦਿਨ ਗੋਹਾ ਚੁੱਕਵਾਵਾਂਗੇ !


97. ਸਾਡੀ ਆਪਣੀ ਸ਼ਕੀਨੀ ਬੜੀ ਅਥਰੀ ..ਤੂੰ ਜੇਬ ਚ ਰੱਖ ਟੌਰ ਨੂੰ. . ਸਾਨੂੰ ਆਪਣਾ style ਬੜਾ ਜਚਦਾ ਕਿਉਂ Follow ਕਰਾਂ ਕਿਸੇ ਹੋਰ ਨੂੰ ।


98. ਹਮੇਸ਼ਾ ਯਾਦ ਰੱਖੋ ਕਿ ਤੁਸੀਂ Unique ਹੋ, ਜਿਵੇ ਕੀ ਹਰ ਕੋਈ ਹੈ !


99. ਦੁਖ ਤੇ ਨੁਕਸਾਨ ਸੇਹਿਣ ਤੋਂ ਬਾਅਦ ਇਨਸਾਨ ਜਿਆਦਾ ਨਿਮਰਤਾ ਵਾਲਾ ਤੇ ਗਿਆਨੀ ਹੋ ਜਾਂਦਾ ਹੈ !


100. ਨਿੱਕੀ ਮੋਟੀ ਗੱਲ ਦਾ ਕੀ ਰੌਲਾ ਪਾਉਣਾ, ਆਪਾਂ ਉਸ ਕੰਮ ਚ ਕੋਕੇ ਜੜ ਦੇਈਏ, ਜੋ ਦੁਨੀਆ ਕਹਿੰਦੀ ਇਹ ਨੀ ਹੋਣਾ !


101. ਮਰਨ ਤੋਂ ਬਾਅਦ ਅੱਖਾਂ ਦਾਨ ਦੀ ਗੱਲ ਕਰਦੇ ਨੇ, ਜਦ ਕਿੱਤੇ ਨਜੈਜ ਹੁੰਦੀ ਤਾਂ ਸ਼ਰੇਆਮ ਤਮਾਛਾਂ ਦੇਖਦੇ ਨੇ !


 Boys Girls Punjabi Attitude Status


102. ਇਰਾਦੇ ਮੇਰੇ ਸਾਫ ਹੁੰਦੇਂ ਨੇ..ਇਸੇ ਕਰਕੇ ਅਕਸਰ ਲੋਕ ਮੇਰੇ ਖਿਲਾਫ ਹੁੰਦੇਂ ਨੇ !


103. ਤੇਨੂੰ ਲਗਦਾ ਤੇਰੀ high personality ਅਗੇ ਕੋਈ ਕੱਖ ਵੀ ਨਹੀ..ਤੇਰੇ ਤੋ ਵੀ ਸੋਹਣੇ ਨਾਲ ਕਰਵਾਉਂ ਵਿਆਹ ਏਹਦੇ ਵਿਚ ਵੀ ਕੋਈ ਸ਼ਕ ਨਹੀ।


104. ਉਂਝ ਦੁਨੀਆਂ ਤੇ ਲੋਕ ਬਥੇਰੇ ਨੇ,ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ।


105. ਨਾਂ ਜਾਣੇ ਕਿੰਨੀਆਂ love stories ਨੇਂ ਜੋ ਸਿਰਫ last seen ਦੇਖ ਕੇ ਚੱਲ ਰਹੀਆਂ ਨੇਂ !


106. ਗੱਲ ਵੀ ਉਹਨਾਂ ਦੀ ਹੀ ਹੁੰਦੀ ਆ, ਜਿਹਨਾਂ ਦੀ ਕੋਈ ਗੱਲ ਬਾਤ ਹੁੰਦੀ ਆ !


107. ਰੱਬਾ ਉਪਰ ਬੈਠਾ ਤੰਗ ਕਰੀ ਜਾਨਾ … ਯਾਦ ਰੱਖੀ ਉੱਪਰ ਅਸੀਂ ਵੀ ਆਉਣਾ।


108. ਕਿਸੇ ਦੀ ਧੀ ਮਗਰ ਗੇੜੀਆਂ ਲਾਣ ਵਾਲੇ…. ਆਪਣੀ ਧੀ ਨੂੰ ਅਣਖ ਖਾਤਿਰ ਹੀ ਮਾਰ ਦਿੰਦੇ ਹਨ !


109. ਹਜੇ ਕਿਸਮਤ ਖਰਾਬ ਏ ਤਾ ਕਰਕੇ ਚੁਪ ਹਾਂ ਮੈਂ ,,, ਜਿਸ ਦਿਨ ਦਿਮਾਗ ਖਰਾਬ ਹੋ ਗਯਾ ਫੇਰ ਤੇਨੁ ਦਸਾਗੇ !


110. ਜਿਹਨੂੰ ਸਾਡੀ ਨੀ ‪ਪਰਵਾਹ‬ ਉਹਨੂੰ ਇਕੋ ਏ ਸਲਾਹ.. ਮਰਦੇ‬ ਨੀ ਤੇਰੇ ਬਿਨ੍ਹਾਂ ਜਿਥੇ ਜਾਨਾ ਜਾ !


111. ਵਿਕਣ ਵਾਲੇ ਹੋਰ ਵੀ ਨੇਂ, ਜਾਹ, ਜਾ ਕੇ ਖਰੀਦ ਲੈ, ਅਸੀਂ ਕੀਮਤ ਨਾਲ ਨੀ, ਕਿਸਮਤ ਨਾਲ ਮਿਲਿਆ ਕਰਦੇ ਹਾਂ !


112. ਜਦੋ ਤਕ ਮੇਰੇ ਦਿਲ ਨੂੰ ਤੇਰਾ ਫਿਕਰ ਰਾਹੁ ਗਏ, ਓਦੋ ਤਕ ਮੇਰੀ status ਚ ਤੇਰਾ ਜ਼ਿਕਰ ਰਾਹੁ ਗਏ !


113. ਸਾਡੇ ਬਾਰੇ ਤਾ ਸਿਰਫ ਅਸੀਂ ਹੀ ਜਾਣਦੇ ਹਾਂ … ਬਾਕੀ ਲੋਕ ਤਾਂ ਬਸ ਅੰਦਾਜ਼ਾ ਹੀ ਲਗਾ ਸਕਦੇ ਨੇ !


Ghaint Punjabi Attitude Status


114. ਅੰਦਰੋ ਭਾਵੇ ਖੁਸ਼ ਨਾ ਹੋਈਏ ਪਰ ਉਪਰੋ ਉਪਰੋ ਹੱਸਦੇ ਆ, ਜਦੋ ਕੋਈ ਪੁੱਛੇ ਹਾਲ ਸਾਥੋ ਤਾਂ ਚੜਦੀ ਕਲਾ ਹੀ ਦੱਸਦੇ ਆ !


115. Mera style vakhra hai copy na kro.


116. ਮੇਰੇ ਅੰਦਰ ਤੇਰੀ ਸਮਝ ਤੋਂ ਕਿਤੇ ਜਿਆਦਾ ਪਿਆਰ ਹੈ, ਜੋ ਤੂੰ ਲੋਕਾਂ ਦੀ ਸਮਝ ਤੋਂ ਪਰੇ ਹੋ ਕਦੇ ਸਮਝਿਆ ਹੀ ਨਹੀਂ !


117. Raat nu 2 type de lok hi jag de ne phla pyar karn wala doje jaa kuj life ch karn wala.


118. ਬਚਪਨ ਚ ਤੱਤੇ ਦੁਪਹਿਰ ਵੀ ਗਲੀ ਚ ਖੇਡ ਲਿਆ ਕਰਦੇ ਸੀ, ਜਦੋਂ ਤੋਂ AC ਆਏ ਆ ਡਿਗਰੀ ਸੈਂਟੀਗ੍ਰੇਡ ਹੀ ਦੇਖਦੇ ਰਹੀ ਦਾ !


119. Cheeja varti diyaa chote…. Yaaaar ni varti de… !


120. ਤੈਨੂੰ ਆਕੜ ਮਾਰ ਗਈ , ਤੇ ਮੈਨੂੰ ਅਣਖ ਨੇ ਨਹੀਂ ਛੱਡਿਆ, ਕਰਦੀ ਤੂੰ ਵੀ ਪਿਆਰ ਸੀ , ਤੇ ਦਿਲੋਂ ਮੈਂ ਵੀ ਨਹੀਂ ਕੱਢਿਆ, ਲੋਕਾਂ ਦੀਆਂ ਗੱਲਾਂ ਨੂੰ ਸੁਣਦੇ ਤੇ, ਪਰਖਦੇ ਰਹਿ ਗਏ, ਅੰਦਰੋਂ ਅੰਦਰੀਂ ਇਕ ਦੂਜੇ ਲਈ , ਤਰਸ਼ ਦੇ ਰਹਿ ਗਏ !


121. ਭਾਵੇਂ 7 ਫੇਰੇ ਲੈ ਲਓ..ਭਾਵੇਂ 4 ਲਾਵਾਂ ਲੈ ਲਓ …ਜਾਂ ਕਹਿ ਲਵੋ ਕਬੂਲ ਹੈ- ਕਬੂਲ ਹੈ…ਜੇ ਦਿਲ ਵਿਚ ਪਿਆਰ ਨਹੀਂ ਤਾ ਸਭ ਫਜੂਲ ਹੈ !


122. Mera attitude dosre de behaivor te depend karda hai.


123. ਜਿੰਨੇ ਮਾੜੇ ਅਸੀਂ ਆ…..ਉਨਾ ਚੰਗਾ ਕੋਈ ਨਹੀਂ !


124. ਹੋਰ ਕੁਝ ਦਾ ਤਾਂ ਪਤਾ ਨਹੀ , ਬਸ ਇਕੋ ਗੱਲ ਦਾ ਗਰੂਰ ਐ ,ਸਾਉੂ ਪੁੱਤ ਮਾਪਿਆ ਦਾ , ਨਸ਼ਿਆ ਤੋ ਦੂਰ ਐ !


125. ਮੁਸ਼ਕਿਲ ਰਾਹਾਂ ਹੀ ਸੋਹਣੀਆ ਮੰਜਿਲਾ ਤਕ ਲੈ ਜਾਂਦੇ ਨੇ !


126. ਅਸੀਂ ਓਹ ਹਾਂ ” ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ ਲਈ ‘ਲੋਂਕ ਤਾਂ ਕੀ ‘ ਅਪਣਿਆ ਦਾ ਵੀ ਪੂਰਾ ਜੋਰ ਲੱਗਿਆ ਹੋਇਆ “


127. ਫੁਕਰੇ ਬੰਦੇ ਦੀ ਪੈੜ ਚ’ ਪੈੜ ਕਦੇ ਧਰੀ ਨੀ, ਪੱਲੇ ਏ ਸਭ ਕੁਝ ਕਦੇ ਸ਼ੋਛੇਬਾਜੀ ਕਰੀ ਨੀ !


128. ਅਸੀ ਨਹੀ ਦਿਖਾਉਦੇ “Attitude” ਜੇ ਤੈਨੂੰ ਲੱਗਦਾ ਤੇ ਲੱਗੀ ਜਾਵੇ…ਅਸੀ ਰਹਿੰਦੇ ਆ ਬਾਬੇ ਨਾਨਕ ਜੀ ਦੀ ਰਜਾ ਵਿੱਚ ਜੇ ਤੂੰ ਸੜਦੀ ਆ ਤੇ ਸੜੀ ਜਾ !


129. ਮੈਂ ਤਾਂ VEHLAਸੀ, ਤੂੰ ਐਵੇ ਛੱਡਤਾ ਨੀ ਜਿਹੜਾ ਤੇਰਾ PEHLA ਸੀ !


130. ਜਾਨ ਉਹਨਾ _ਉੱਤੋ _ਵਾਰ _ਦਈ _ਏ ਮਿੱਠੀਏ _ਨੀ, ਜਿਹੜੇ ਦਿੱਲੋ _ਚਾਹੁੰਦੇ ਨੇ..!


ਤੁਹਾਨੂੰ ਜੇ ਇਹ page ਪਸੰਦ ਹੈ, ਤਾਂ ਇਸ ਨੂੰ ਵਧਾਉਣ ਵਿੱਚ ਸਾਡੀ ਮਦਦ ਕਰੋ, ਧੰਨਵਾਦ 🙂
Click for more: trending status

Leave a Reply

Share